ਲੁਧਿਆਣਾ ਪੁਲਿਸ ਲਾਈਨਜ਼ ‘ਚ ਕਾਲਜ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਲੁਧਿਆਣਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਸਿਵਲ ਲਾਈਨਜ਼ ਵਿੱਚ ਪੁਲਿਸ ਕੁਆਰਟਰਾਂ ਵਿੱਚ ਰਹਿਣ ਵਾਲੀ ਇੱਕ ਕਾਲਜ ਵਿਦਿਆਰਥਣ ਨੇ ਵੀਰਵਾਰ ਨੂੰ ਖੁਦਕੁਸ਼ੀ ਕਰ ਲਈ। ਉਸਦੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 20 ਸਾਲਾ ਮੁਸਕਾਨ ਕਪੂਰ ਵਜੋਂ ਹੋਈ ਹੈ, ਜੋ ਕਿ ਸਰਕਾਰੀ ਕਾਲਜ ਫਾਰ ਗਰਲਜ਼ ਦੀ ਵਿਦਿਆਰਥਣ ਸੀ। ਜਾਣਕਾਰੀ ਅਨੁਸਾਰ, ਪਰਿਵਾਰ ਪੁਲਿਸ ਲਾਈਨ ਕੁਆਰਟਰਾਂ ਦੀ […]

Continue Reading