ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ (ਮੋਹਾਲੀ); 4 ਮਈ ,ਬੋਲੇ ਪੰਜਾਬ ਬਿਊਰੋ: ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ […]
Continue Reading