ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ; ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ
ਚੰਡੀਗੜ੍ਹ / ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ:ਅੱਜ ਪੰਜਾਬ ਭਰ ਤੋਂ ਪਹੁੰਚੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਸਵੇਰ ਤੋਂ ਭਾਰੀ ਧੁੱਪ ਵਿੱਚ ਇੱਕ ਵਿਸ਼ਾਲ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਪੰਜਾਬ ਸਰਕਾਰ ਅਤੇ ਕਿਰਤ ਕਮਿਸ਼ਨ ਪੰਜਾਬ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ […]
Continue Reading