ਕਿਸਾਨ ਆਗੂ ਪ੍ਰੇਮ ਸਿੰਘ ਗਹਿਲਾਵਤ ਦੀ ਮੌਤ ਕਿਸਾਨ ਅੰਦੋਲਨ ਲਈ ਵੱਡਾ ਘਾਟਾ —- ਰੁਲਦੂ ਸਿੰਘ ਮਾਨਸਾ

ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਹਰਿਆਣੇ ਦੇ ਪ੍ਰਧਾਨ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਪ੍ਰੇਮ ਸਿੰਘ ਗਹਿਲਾਵਤ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਬਾਬਾ ਬੂਝਾ ਸਿੰਘ ਭਵਨ ਵਿਖੇ ਰੁਲਦੂ ਸਿੰਘ ਮਾਨਸਾ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਕਾਮਰੇਡ ਨੱਛੱਤਰ ਸਿੰਘ ਖੀਵਾ […]

Continue Reading

ਰੇਲਾਂ ਰੋਕਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਕਈ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਚੰਡੀਗੜ੍ਹ, 5 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨਾਂ ਨੇ ਅੱਜ ਰੇਲਵੇ ਟਰੈਕ ਰੋਕਣ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕਰਕੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ […]

Continue Reading