ਲੁਧਿਆਣਾ ‘ਚ ਕਿਸਾਨਾਂ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ
ਲੁਧਿਆਣਾ 31 ਮਈ ,ਬੋਲੇ ਪੰਜਾਬ ਬਿਊਰੋ: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਬਸਤੀ ਚੌਕ ‘ਤੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਅਤੇ ਨਾਕਾਬੰਦੀ ਕੀਤੀ। ਦਿਲਬਾਗ ਸਿੰਘ ਨੇ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ। ਨਾਕਾਬੰਦੀ ਕਾਰਨ ਪੂਰੇ ਇਲਾਕੇ ਵਿੱਚ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਮੌਕੇ […]
Continue Reading