ਬਲਬੀਰ ਸਿੰਘ ਸਿੱਧੂ ਵੱਲੋਂ ਗਮਾਡਾ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ

ਐਸ.ਏ.ਐਸ. ਨਗਰ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਪੂਰੀ ਹਿਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 6 ਅਪ੍ਰੈਲ ਨੂੰ ਸਵੇਰੇ 10 ਵਜੇ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਿੱਚ ਸ਼ਾਮਲ ਹੋਣਗੇ। […]

Continue Reading