ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ :  ਐਮ ਐਲ ਏ ਕੁਲਵੰਤ ਸਿੰਘ  

ਵਿਧਾਇਕ ਕੁਲਵੰਤ ਸਿੰਘ ਵੱਲੋਂ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਮੁਹਾਲੀ ਦੇ ਵਫਦ ਨੂੰ ਦਿੱਤਾ ਗਿਆ ਭਰੋਸਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ,ਬੋਲੇ ਪੰਜਾਬ ਬਿਊਰੋ:ਵਿਧਾਇਕ ਕੁਲਵੰਤ ਸਿੰਘ ਨੇ ਐਰੋਪੋਲਿਸ ਪ੍ਰੋਜੈਕਟ ਏ.ਐਫ. ਜੀ. ਐਚ. ਆਈ. ਅਤੇ ਜੇ. ਲਈ ਜਮੀਨ ਪ੍ਰਾਪਤੀ ਕਰਨ ਲਈ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਉਪਰੰਤ ਹੀ ਭੌਂ ਪ੍ਰਾਪਤ ਕਰਨ ਬਾਰੇ ਮੰਗ ਪੱਤਰ […]

Continue Reading