ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ, ਸਿੱਖ ਜੱਥੇਬੰਦੀਆਂ ਨੇ ਭਾਰੀ ਵਿਰੋਧ ਕਰਣ ਦਾ ਕੀਤਾ ਐਲਾਨ

ਨਵੀਂ ਦਿੱਲੀ 7 ਜੁਲਾਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੱਖਣੀ ਪ੍ਰਸ਼ਾਂਤ (ਸਾਊਥ ਪੈਸਿਫਿਕ) ਦੌਰੇ ਦੌਰਾਨ ਆਕਲੈਂਡ ਵਿੱਚ ਸਿਰਫ਼ ਇੱਕ ਦਿਨ ਲਈ ਰਹਿਣਗੇ। ਇਸ ਦੌਰਾਨ 12,000 ਤੋਂ ਵੱਧ ਲੋਕਾਂ ਦੀ ਹਾਜ਼ਰੀ ਵਾਲਾ ‘ਕੀਆ ਓਰਾ ਮੋਦੀ’ ਸਮਾਗਮ ਆਕਲੈਂਡ ਦੇ ਸਪਾਰਕ ਅਰੀਨਾ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਕਰਵਾਇਆ ਜਾ ਰਿਹਾ […]

Continue Reading