ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ

ਮੋਹਾਲੀ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਭਵਨ, ਸੈਕਟਰ 70, ਮੋਹਾਲੀ ਵਿਖੇ ਹੋਈ ਜਿਸ ਵਿਚ ਚੰਡੀਗੜ੍ਹ, ਮੋਹਾਲੀ,ਪਿੰਜੌਰ, ਖਰੜ,ਮੋਰਿੰਡਾ,ਤੋਂ ਕਵੀ ਅਤੇ ਲੇਖਕ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਕਵਿੱਤਰੀ ਪਰਮਜੀਤ ਕੌਰ ਪਰਮ ਅਤੇ ਕੇੰਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ। ਕੇਂਦਰ ਦੇ ਪ੍ਰਧਾਨ ਨੇ ਸਭ ਨੂੰ “ਜੀ ਆਇਆਂ” […]

Continue Reading