ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !
ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਉਰੋ; 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਭਰ ਦੇ ਕਈ ਹਲਕਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ, ਪਰ ਆਮ ਆਦਮੀ ਪਾਰਟੀ (AAP) ਨੇ ਲੁਧਿਆਣਾ ਪੱਛਮੀ ਜੋ ਕਿ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਹਲਕਾ ਹੈ , ਲਈ ਕਿਸੇ ਨਵੇਂ ਚਿਹਰੇ ਨੂੰ ਹਲਕਾ ਇੰਚਾਰਜ ਵਜੋਂ ਨਿਯੁਕਤ ਨਹੀਂ ਕੀਤਾ ਹੈ। ਉਨ੍ਹਾਂ […]
Continue Reading