ਕਾਂਗਰਸ ਨੇ ਕਿਸਾਨਾਂ ਲਈ ਕੋਈ ਅਹਿਮ ਕਦਮ ਨਹੀਂ ਚੁੱਕਿਆ : ਕੇਂਦਰੀ ਮੰਤਰੀ ਪਿਊਸ਼ ਗੋਇਲ

ਚੰਡੀਗੜ੍ਹ,10 ਫਰਵਰੀ ,ਬੋਲੇ ਪੰਜਾਬ ਬਿਊਰੋ;ਭਾਜਪਾ ਦੀ ਅਗਵਾਈ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਰਕਾਰ ਦੇ ਕੇਂਦਰੀ ਵਿਉਪਾਰ ਅਤੇ ਉਦਯੋਗ ਕੈਬਨਿਟ ਮੰਤਰੀ ਸ੍ਰੀ ਪਿਊਸ਼ ਗੋਇਲ ਨੇ ਪੰਜਾਬ ਅਤੇ ਹਰਿਆਣਾ ਦੀ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਇੱਕ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਭਾਜਪਾ (ਐਨਡੀਏ) ਸਰਕਾਰ ਦੀ ਸੋਚ ਵਿੱਚ ਬੁਨਿਆਦੀ ਤੌਰ ’ਤੇ ਵੱਡਾ ਫਰਕ […]

Continue Reading