ਨਵੰਬਰ 1984, ਦਿੱਲੀ ‘ਚ ਸਿੱਖ ਨਸਲਕੁਸ਼ੀ ਦਾ ਮਤਾ ਡਰਬੀ ਕੌਂਸਲ ਵਿੱਚ ਪਾਸ ਕਰਵਾਉਣ ਵਾਲੇ ਕੌਂਸਲਰ ਅਜੀਤ ਸਿੰਘ ਅਟਵਾਲ ਦਾ ਸਨਮਾਨ

ਯੂ ਕੇ ਦੇ ਸੰਸਦ ਮੈਂਬਰ ਅਤੇ ਹੋਰ ਕੌਂਸਲਾਂ ਵੀ ਸਿੱਖ ਨਸਲਕੁਸ਼ੀ ਦੇ ਮਤੇ ਪਾਸ ਕਰਵਾਉਣ ਲਈ ਯਤਨ ਕਰਨ ਨਵੀਂ ਦਿੱਲੀ 30 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਕੌਂਸਲ ਦੇ ਮੇਅਰ ਕੌਂਸਲਰ ਅਜੀਤ ਸਿੰਘ ਅਟਵਾਲ ਬੀਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਹੀਦੀ ਯਾਦਗਾਰ ਅਤੇ ਸਿੱਖ ਅਜਾਇਬਘਰ ਦੇਖਣ ਲਈ ਆਏ । ਯਾਦ ਰਹੇ […]

Continue Reading