ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ ਪ੍ਰਬੰਧ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਜਾਰੀ ਰਹੇਗੀ ਯਾਤਰਾ: ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ […]

Continue Reading