ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ

ਤਲਵੰਡੀ ਸਾਬੋ/ਅੰਮ੍ਰਿਤਸਰ, 5 ਅਗਸਤ,ਬੋਲੇ ਪੰਜਾਬ ਬਿਊਰੋ;ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਾਵਨ ਧਰਤੀ ਤੇ […]

Continue Reading