ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੁੱਬਾ ਦੇ ਸਟੇਟ ਪੱਧਰੀ ਖਿਡਾਰੀਆਂ ਦਾ ਕੀਤਾ ਸਨਮਾਨ

ਲੁਧਿਆਣਾ,22 ਦਸੰਬਰ (ਮਲਾਗਰ ਖਮਾਣੋਂ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਵਿਖੇ ਸਾਲ 2025 – 26 ਵਿੱਚ ਪੜ੍ਹਾਈ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਸਕੂਲ ਦੀ ਕਬੱਡੀ ਅੰਡਰ 19 ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ ।ਇਸ ਲਈ ਜਸਪ੍ਰੀਤ ਸਿੰਘ ਅਤੇ ਸਾਹਿਬਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ । […]

Continue Reading