ਬਾਲੜੀਆਂ ਦੇ ਸਤਿਕਾਰ ਅਤੇ ਸਸ਼ਕਤੀਕਰਨ ਲਈ ਜਾਇੰਟਸ ਵੈਲਫੇਅਰ ਫਾਊਂਡੇਸ਼ਨ ਵੱਲੋਂ ਗਰਲਜ਼ ਡੇ ਦਾ ਆਯੋਜਨ

ਰਾਜਪੁਰਾ, 26 ਜਨਵਰੀ ,ਬੋਲੇ ਪੰਜਾਬ ਬਿਊਰੋ;ਬਾਲੜੀਆਂ ਦੇ ਸਤਿਕਾਰ, ਸਿੱਖਿਆ ਅਤੇ ਸਸ਼ਕਤੀਕਰਨ ਦੇ ਉਦੇਸ਼ ਨਾਲ ਜਾਇੰਟਸ ਵੈਲਫੇਅਰ ਫਾਊਂਡੇਸ਼ਨ ਰਾਜਪੁਰਾ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ ‘ਗਰਲਜ਼ ਡੇ’ ਦਾ ਆਯੋਜਨ ਵੱਡੇ ਉਤਸ਼ਾਹ ਅਤੇ ਗੌਰਵਮਈ ਮਾਹੌਲ ਵਿੱਚ ਕੀਤਾ ਗਿਆ। ਇਹ ਸਮਾਗਮ ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ (ਦੁਰਗਾ ਮੰਦਰ ਦੇ ਨੇੜੇ) ਵਿਖੇ ਆਯੋਜਿਤ ਹੋਇਆ, ਜਿਸ ਵਿੱਚ ਵਿਦਿਆਰਥਣਾਂ, ਅਧਿਆਪਕਾਂ ਅਤੇ […]

Continue Reading