ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ
ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਸੀਬੀਆਈ ਦੀ ਅਰਜ਼ੀ ਨੂੰ ਮਨਜ਼ੂਰ ਮਿਲ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਨੇ ਇਹ ਮਨਜ਼ੂਰੀ ਦਿੱਤੀ ਹੈ। ਸੀਬੀਆਈ ਨੇ ਪਬਲਿਕ ਪ੍ਰੋਸੀਕਿਊਟਰ […]
Continue Reading