ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਹਥਿਆਰਾਂ ਤੇ ਵਿਸਫ਼ੋਟਕਾਂ ਦਾ ਨੈੱਟਵਰਕ ਤਬਾਹ

ਅੰਮ੍ਰਿਤਸਰ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫ਼ੋਟਕ ਸਪਲਾਈ ਨੈੱਟਵਰਕ ਨੂੰ ਤਬਾਹ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ 1 ਏ.ਕੇ.-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੱਥਗੋਲੇ (ਹੈਂਡ ਗ੍ਰੇਨੇਡ) ਬਰਾਮਦ ਕੀਤੇ […]

Continue Reading