ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂਲੈਜੈਂਡਰੀ ਗਾਇਕ ਸੁਰਜੀਤ ਬਿੰਦਰੱਖੀਆ ਨੂੰ ਸਮਰਪਿਤ ਨਵਾਂ ਗੀਤ
ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਸੰਗੀਤ ਦੀ ਧਰਤੀ ‘ਤੇ ਇੱਕ ਵਾਰ ਫਿਰ ਉਸ ਕਲਾਸਿਕ ਧੁਨ ਦੀ ਗੂੰਜ ਸੁਣਾਈ ਦਿੱਤੀ ਹੈ, ਜਿਸਨੇ ਸਾਲਾਂ ਤੋਂ ਲੋਕਾਂ ਦੇ ਦਿਲਾਂ ‘ਚ ਆਪਣੀ ਜਗ੍ਹਾ ਬਣਾਈ ਹੋਈ ਹੈ। ਜੱਸ ਸਟੂਡੀਓਜ਼ ਤੇ ਪ੍ਰਸਿੱਧ ਗੀਤਕਾਰ ਸ਼ਮਸ਼ੇਰ ਸੰਧੂ ਵੱਲੋਂ ਪੇਸ਼ ਕੀਤਾ ਗਿਆ ਨਵਾਂ ਗੀਤ “ਯਾਰ ਬੋਲਦਾ 2” ਜੋ ਲੈਜੈਂਡਰੀ ਸੁਪਰਸਟਾਰ ਸੁਰਜੀਤ ਬਿੰਦਰੱਖੀਆ […]
Continue Reading