ਪਰਮਜੀਤ ਸਿੰਘ ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ

ਗਵਾਲੀਅਰ ਦੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਤੋਂ ਆਗਰਾ ਦੇ ਗੁਰਦੁਆਰਾ ਗੁਰੂ ਕੇ ਤਾਲ ਤੱਕ ਸੰਗਤ ਨੂੰ ਜੋੜਿਆ ਸਿਖ ਇਤਿਹਾਸ ਨਾਲ ਨਵੀਂ ਦਿੱਲੀ, 25 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਧਰਮ ਪ੍ਰਚਾਰ ਨੂੰ ਸਿਰਫ਼ ਮੰਚਾਂ, ਭਾਸ਼ਣਾਂ ਅਤੇ ਐਲਾਨਾਂ ਤੱਕ ਸੀਮਤ ਰੱਖਣ ਦੀ ਬਜਾਏ ਸੰਗਤ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸੇਵਾ ਨਾਲ ਅਮਲੀ ਤੌਰ ’ਤੇ ਜੋੜਨ […]

Continue Reading