ਜੇਲ੍ਹਾਂ ਅੰਦਰ ਬੰਦ ਸਿੱਖ ਪੰਜਾਬੀ ਨੌਜੁਆਨਾਂ ਦੀ ਜਿੰਦਗੀ ਨੂੰ ਬੇਹਤਰੀਨ ਬਣਾਉਣ ਲਈ ਗੁਰਮਤਿ ਫਲਸਫੇ ਨਾਲ ਸੰਬੰਧਿਤ ਸਾਹਿਤ ਜੇਲ੍ਹਾਂ ਅੰਦਰ ਮੁਹਇਆ ਕਰਵਾਏ ਜਾਣ ਦੀ ਅਪੀਲ: ਰਤਿੰਦਰ ਸਿੰਘ

ਨਵੀਂ ਦਿੱਲੀ 29 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਿੱਛਲੇ ਲੰਮੇ ਸਮੇਂ ਤੋਂ ਨਸ਼ੇ ਅਤੇ ਗੈਂਗਸਟਰਵਾਦ ਦੀ ਮਾਰ ਹੇਠ ਆ ਕੇ ਪੰਜਾਬ ਦੇ ਸਿੱਖ ਅਤੇ ਪੰਜਾਬੀ ਨੌਜੁਆਨ ਬੰਦ ਹਨ, ਉਨ੍ਹਾਂ ਦੇ ਵਿਗੜ ਰਹੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਗਿਆਨੀ ਕੁਲਦੀਪ ਸਿੰਘ ਗੜਗਜ, ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਐਸਜੀਪੀਸੀ […]

Continue Reading