ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਬੇਹੱਦ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਾਧ ਸੰਗਤ ਨੂੰ ਅਪੀਲ ਕੀਤੀ ਹੈ ਕਿ ਗੁਰੂ ਮਰਿਆਦਾ ਅਤੇ ਗੁਰਮਤਿ ਸਿਧਾਂਤਾਂ ਦੀ ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਗੁਰੂ ਘਰਾਂ ਵਿੱਚ […]

Continue Reading