ਨੰਦ ਕਿਸ਼ੋਰ ਯਾਦਵ ਨੇ ਤਖ਼ਤ ਪਟਨਾ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਨਵੀਂ ਦਿੱਲੀ, 9 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਤੋਂ ਪੂਰਵ ਵਿਧਾਇਕ ਨੰਦ ਕਿਸ਼ੋਰ ਯਾਦਵ ਨੇ ਨਾਗਾਲੈਂਡ ਦਾ ਰਾਜਪਾਲ ਬਣਨ ਉੱਤੇ ਤਖ਼ਤ ਪਟਨਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ […]

Continue Reading