ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

ਸੰਗਰੂਰ, 28 ਸਤੰਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਦੇ ਪਿੰਡ ਬਡਰੁੱਖਾਂ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਸੇਵਾਦਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਘਟਨਾ ਦੇਰ ਰਾਤ ਲਗਭਗ 1:36 ਵਜੇ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸੇਵਾਦਾਰ ਜੈ ਸਿੰਘ ‘ਤੇ ਹਮਲਾ ਕੀਤਾ, ਜਦੋਂ ਦੂਜਾ […]

Continue Reading