“ਗੁਲਜ਼ਾਰ ਦੀ ਮੌਤ ’ਤੇ ਸਰਕਾਰ ਜਵਾਬ ਦੇਵੇ: ਕੈਂਥ”

“ਸਵਾਲ ਪੁੱਛਣ ਵਾਲੇ ਨਹੀਂ, ਨਸ਼ਾ ਵੇਚਣ ਵਾਲੇ ਫੜੋ: ਕੈਂਥ” ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ:  ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਨੂੰ ਬੇਹੱਦ ਗੰਭੀਰ ਅਤੇ ਚਿੰਤਾਜਨਕ ਘਟਨਾ ਕਰਾਰ ਦਿੰਦਿਆਂ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ ਹਨ। […]

Continue Reading