ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਪਿੱਛੇ ਭਾਰਤੀ ਤੰਤਰ ਦੀ ਭੂਮਿਕਾ ਬਾਰੇ ਉੱਠੇ ਸਵਾਲਾਂ ਦੀ ਗੂੰਜ ਕੈਨੇਡਾ ਦੀ ਅਦਾਲਤ ਵਿੱਚ ਮੁੜ ਦੇਵੇਗੀ ਸੁਣਾਈ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰ ਭਾਰਤੀ ਮੁਲਜ਼ਮਾਂ ਦੀ 1 ਤੇ 2 ਦਸੰਬਰ ਨੂੰ ਪੇਸ਼ੀ; ਸਿੱਖਾਂ ਨੂੰ ਵਿਦੇਸ਼ੀ ਧਰਤੀ ’ਤੇ ਨਿਸ਼ਾਨਾ ਬਣਾਉਣ ਦੇ ਮਾਮਲੇ ਨੇ ਕੌਮਾਂਤਰੀ ਪੱਧਰ ’ਤੇ ਮੁੜ ਛੇੜੀ ਚਰਚਾ ਨਵੀਂ ਦਿੱਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਕਤਲਾਂ […]

Continue Reading