ਡਰੱਗ ਸਰਵੇ ਕਰਵਾ ਕੇ ਮੁਲਾਜ਼ਮਾਂ ਨੂੰ ਮਿਹਨਤਾਨਾ ਦੇਣਾ ਭੁੱਲੀ ਪੰਜਾਬ ਸਰਕਾਰ,ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ

ਫ਼ਿਰੋਜ਼ਪੁਰ/ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ- ਪੰਜਾਬ ਸਰਕਾਰ ਵੱਲੋਂ ਨਸ਼ਾਮੁਕਤੀ ਅਤੇ ਆਰਥਿਕ ਸਥਿਤੀ ਦਾ ਜਾਇਜ਼ਾ ਲੈਣ ਲਈ ਕਰਵਾਏ ਗਏ “ਡਰੱਗ ਅਤੇ ਸਮਾਜਿਕ-ਆਰਥਿਕ ਸਰਵੇਖਣ” (Drug and Socio-Economic Survey) ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲੇ ਸਰਕਾਰੀ ਮੁਲਾਜ਼ਮ ਅੱਜਕੱਲ੍ਹ ਗੰਭੀਰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਵਿੱਚੋਂ ਲੰਘ ਰਹੇ ਹਨ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਵੇਖਣ ਦਾ ਕੰਮ ਮੁਕੰਮਲ ਹੋਏ ਨੂੰ 3 ਮਹੀਨਿਆਂ […]

Continue Reading