ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਕਪੂਰਥਲਾ 23 ਅਗਸਤ ,ਬੋਲੇ ਪੰਜਾਬ ਬਿਊਰੋ; ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਗਿਆ ਸੀ।ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ […]
Continue Reading