ਗੰਨੇ ਦੀ ਬਹਾਰ ਰੁੱਤ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ,ਅੰਤਰ ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ : ਗੰਨਾ ਕਮਿਸ਼ਨਰ
ਸਾਹਿਬਜਾਦਾ ਅਜੀਤ ਸਿੰਘ ਨਗਰ: 6 ਫਰਵਰੀ ,ਬੋਲੇ ਪੰਜਾਬ ਬਿਊਰੋ; ਗੰਨੇ ਦੀ ਬਹਾਰ ਰੁੱਤ ਦੀ ਬਿਜਾਈ ਲਈ ਫਰਵਰੀ ਮਾਰਚ ਮਹੀਨਾ ਬਹੁਤ ਹੀ ਢੁਕਵਾਂ ਹੈ ਅਤੇ ਬਿਜਾਈ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਚੋਣ ਕਰਕੇ ਰੋਗ ਰਹਿਤ ਬੀਜ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋਂ ਵਧੇਰੇ ਪੈਦਾਵਾਰ ਲੈ ਕੇ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਇਸ ਬਾਰੇ ਗੱਲਬਾਤ ਕਰਦਿਆਂ […]
Continue Reading