ਪੰਜਾਬ ਇਸ ਸਮੇਂ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ: ਐਨ.ਕੇ. ਸ਼ਰਮਾ
ਮੁਬਾਰਿਕਪੁਰ ’ਚ ਦਰਜਨਾਂ ਵਰਕਰਾਂ ਨੇ ‘ਆਪ’ ਛੱਡ ਕੇ ਅਕਾਲੀ ਦਲ ਦਾ ਫੜ੍ਹਿਆ ਪੱਲਾ ਡੇਰਾਬੱਸੀ 16 ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਸਰਕਾਰ ਲਗਾਤਾਰ ਸੂਬੇ […]
Continue Reading