ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ
ਤਕਨੀਕੀ ਆਫੀਸ਼ੀਅਲਾਂ ਦੀ ਸਰਟੀਫਿਕੇਸ਼ਨ ਤੇ ਗਰੇਡਿੰਗ ਲਈ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ : ਗਰੇਵਾਲ ਚੰਡੀਗੜ੍ਹ, 10 ਦਸੰਬਰ, ਬੋਲੇ ਪੰਜਾਬ ਬਿਊਰੋ; ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਢੰਗ ਨਾਲ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਦੇਸ਼ ਵਿੱਚ ਗੱਤਕੇ ਦੀ ਸਿਖਰਲੀ ਸੰਸਥਾ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ (ਐਨ.ਜੀ.ਏ.ਆਈ.) ਵੱਲੋਂ ਰੈਫਰੀਆਂ, ਜੱਜਾਂ, ਕੋਚਾਂ ਅਤੇ […]
Continue Reading