ਮੁਲਾਜ਼ਮਾਂ ਨੇ ਪਟਿਆਲਾ ਅਤੇ ਫਰੀਦਕੋਟ ”ਚ ਬੈਰੀਕੇਡ ਤੋੜੇ, ਸਪੀਕਰ, ਡਿਪਟੀ ਸਪੀਕਰ ਅਤੇ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਜੁਆਇੰਟ ਇੰਪਲਾਈਜ਼ ਫੋਰਮ (SAM) ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਘਰਾਂ ਦਾ ਘਿਰਾਓ ਕੀਤਾ। ਪਟਿਆਲਾ ਅਤੇ ਫਰੀਦਕੋਟ ਵਿੱਚ, ਕਰਮਚਾਰੀ ਅਤੇ ਪੈਨਸ਼ਨਰ ਬੈਰੀਕੇਡ ਤੋੜ ਕੇ ਮੰਤਰੀ ਬਲਬੀਰ ਸਿੰਘ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਵਿੱਚ […]
Continue Reading