ਲਿਵਾਸਾ ਹਸਪਤਾਲ ਦੇ ਮਾਹਿਰਾਂ ਨੇ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਪਛਾਣ ਨੂੰ ਬਿਹਤਰ ਇਲਾਜ ਲਈ ਦੱਸਿਆ ਜ਼ਰੂਰੀ

ਚੰਡੀਗੜ੍ਹ, 26 ਅਕਤੂਬਰ,ਬੋਲੇ ਪੰਜਾਬ ਬਿਊਰੋ; ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਬਿਹਤਰ ਨਤੀਜਿਆਂ ਲਈ ਜਾਗਰੂਕਤਾ, ਸਮੇਂ ਸਿਰ ਸਕ੍ਰੀਨਿੰਗ ਅਤੇ ਬਿਮਾਰੀ ਦੀ ਸ਼ੁਰੂਆਤੀ ਪੜਾਅ ਵਿੱਚ ਪਛਾਣ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਲਿਵਾਸਾ ਹਸਪਤਾਲ, ਮੋਹਾਲੀ ਦੇ ਓਨਕੋਲੋਜੀ ਮਾਹਿਰਾਂ ਦੀ ਟੀਮ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਔਰਤਾਂ ਨੂੰ ਜਾਗਰੂਕ ਕਰਨ ਅਤੇ ਸਮੇਂ ਸਿਰ […]

Continue Reading