ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਿੱਖ ਧਰਮ ਦੇ ਚੌਥੇ ਪਾਤਸ਼ਾਹ ਅਤੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸਰਕਾਰ ਨੇ 27 ਅਕਤੂਬਰ, ਦਿਨ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਦਿਨ ਦੀ ਵਿਸ਼ੇਸ਼ ਸਰਕਾਰੀ […]
Continue Reading