ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ
ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ […]
Continue Reading