ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਲਿਖਾਪੜ੍ਹੀ ਕਰਕੇ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਸ੍ਰੀ ਅੰਮ੍ਰਿਤਸਰ, 8 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਬਿਰਤੀ […]

Continue Reading