ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਡਰਾਫਟਿੰਗ ਕਮੇਟੀ ਵੱਲੋਂ 23 ਜ਼ਿਲ੍ਹਿਆਂ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫ਼ੈਸਲਾ ਰੱਦ, ਪਾਰਟੀ ਮਾਮਲਿਆਂ ਵਿੱਚ ਬਾਹਰੀ ਦਖ਼ਲਅੰਦਾਜ਼ੀ ਦਾ ਦੋਸ਼
ਪੰਥਕ ਜਥੇਬੰਦੀਆਂ ਅਤੇ ਸਮਰਥਕਾਂ ਨੂੰ ਪਾਰਟੀ ਦੇ ਬੁਨਿਆਦੀ ਸਿਧਾਂਤਾਂ ਅਤੇ ਅੰਦਰੂਨੀ ਲੋਕਤੰਤਰ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ (ਏ.ਡੀ.ਡਬਲਯੂ.ਪੀ.ਡੀ.) ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਫ਼ੈਸਲੇ ਨੂੰ ਇਕਪਾਸੜ ਅਤੇ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ […]
Continue Reading