ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 6 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ […]

Continue Reading