ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ,ਬੋਲੇ ਪੰਜਾਬ ਬਿਊਰੋ; ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, […]

Continue Reading