ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਹੋਵੇਗਾ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ : ਐਨ.ਕੇ. ਸ਼ਰਮਾ

ਲਾਲੜੂ ਇਲਾਕੇ ਦੇ ਪਿੰਡਾਂ ਵਿੱਚ ਕੀਤੀ ਗਈ ਜਨ ਸੰਪਰਕ ਮੁਹਿੰਮ ਸ਼ੁਰੂ ਲਾਲੜੂ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਲੋਕਾਂ ਦੁਆਰਾ ਤਿਆਰ ਕੀਤਾ ਜਾਵੇਗਾ। ਇਸਦੇ ਲਈ, ਪਾਰਟੀ ਦੇ ਆਗੂ ਅਤੇ ਵਰਕਰ ਜਨਤਾ ਨਾਲ ਰੂਬਰੂ ਹੋ ਕੇ ਉਨ੍ਹਾਂ […]

Continue Reading