ਪ੍ਰਤੀਨਿਧਿਮੰਡਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮਹਾਨ ਸਿੱਖ ਯੋਧਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 303ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਸੱਦਾ ਦਿੱਤਾ
ਨਾਭਾ ਵਿੱਚ ਜੱਸਾ ਸਿੰਘ ਰਾਮਗੜ੍ਹੀਆ ਦੀ 303ਵੀਂ ਜਨਮ ਵਰ੍ਹੇਗੰਢ ਦੀਆਂ ਤਿਆਰੀਆਂ ਜ਼ੋਰਾਂ ‘ਤੇ 17 ਮਈ ਨੂੰ ਨਾਭਾ ਵਿੱਚ ਇਤਿਹਾਸਕ ਸਮਾਗਮ ਆਯੋਜਿਤ ਕੀਤਾ ਜਾਵੇਗਾ ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ; ਵਿਸ਼ਵਕਰਮਾ ਵੈਲਫੇਅਰ ਸੁਸਾਇਟੀ, ਨਾਭਾ ਵੱਲੋਂ ਪੰਜ ਮੈਂਬਰੀ ਪ੍ਰਤੀਨਿਧਿਮੰਡਲ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਨੂੰ 303ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ […]
Continue Reading