ਅਕਾਲੀ ਦਲ ਦੇ ਆਗੂ ਅਤੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਕੇਸ ਪੰਜਾਬ ਦੇ ਮਾਲਵਾ […]

Continue Reading