ਬੀ ਕੇ ਯੂ ਉਗਰਾਹਾਂ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਕੀਤੇ ਗਏ ‘ਜਬਰ’ ਦੀ ਸਖ਼ਤ ਨਿਖੇਧੀ
ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਉੱਤੇ ਕੀਤੇ ਗਏ ਕਥਿਤ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਲੋਕਾਂ ‘ਤੇ ਜਬਰ ਢਾਹੁਣ ਅਤੇ ਗ੍ਰਿਫ਼ਤਾਰੀਆਂ ਦਾ ਦਮਨ ਚੱਕਰ ਬੰਦ ਕਰਕੇ, ਰੋਸ ਮੁਜ਼ਾਹਰੇ ਕਰਨ ਦੇ ਲੋਕਾਂ […]
Continue Reading