ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

2800 ਦੇ ਲੱਗਭਗ ਇੰਨਲਿਸਟਮੈਂਟ ਕਾਮਿਆਂ ਨੂੰ ਨਵੇਂ ਆਰਡੀਨੈਂਸ ਵਿਚ ਸ਼ਾਮਿਲ ਕਰਨ ਤੇ ਬਣੀ ਸਹਿਮਤੀ ਫ਼ਤਹਿਗੜ੍ਹ ਸਾਹਿਬ,3 ਜੂਨ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਵਿਚ ਵਿੱਤ ਮੰਤਰੀ ਪੰਜਾਬ ਸਰਕਾਰ ਤੇ ਸਬ ਕਮੇਟੀ ਚੇਅਰਮੈਨ ਸ਼੍ਰੀ ਹਰਪਾਲ ਸਿੰਘ ਚੀਮਾ ਨਾਲ ਓਹਨਾ ਦੇ […]

Continue Reading