ਸੜਕ ਹਾਦਸੇ ’ਚ ਜ਼ਖ਼ਮੀ ਹੋਏ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਕਾਲੀ ਦਾ ਦਿਹਾਂਤ

ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਤੋਂ ਪਰਤਦਿਆਂ ਪਿੰਡ ਕੋਟ ਧਰਮੂ ਨੇੜੇ ਕਾਰ ਇੱਕ ਟਰੱਕ ਨਾਲ ਵੱਜਣ ਕਾਰਨ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਕਾਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਡੀ.ਐੱਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ, ਜਿੱਥੇ ਐਤਵਾਰ ਦੀ ਦੁਪਹਿਰ […]

Continue Reading