ਪੰਜਾਬ ‘ਚ 97 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ, ਇੱਕ ਕਾਬੂ
ਖੰਨਾ 28 ਅਕਤੂਬਰ ,ਬੋਲੇ ਪੰਜਾਬ ਬਿਉਰੋ; ਖੰਨਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਜਾਅਲੀ ਨੋਟਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਨਕਲੀ ਕਰੰਸੀ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਖੰਨਾ ਦੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਇੱਕ […]
Continue Reading