ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਜਲੰਧਰ, 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ […]
Continue Reading