Asian Games Cricket’ਚ ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

ਚੰਡੀਗੜ੍ਹ, 22 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤਿਆ ਹੈ। ਟੀਮ ਨੇ ਮੰਗਲਵਾਰ ਨੂੰ ਫਾਈਨਲ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਇਹ ਕਾਮਯਾਬੀ ਹਾਸਲ ਕੀਤੀ। ਦੱਸ ਦਈਏ ਕਿ ਭਾਰਤੀ ਟੀਮ ਨੇ 2022 ਦੀਆਂ ਏਸ਼ੀਆਈ ਖੇਡਾਂ ਵਿੱਚ ਵੀ ਸੋਨ ਤਗਮਾ ਜਿੱਤਿਆ ਸੀ। ਅੱਜ […]

Continue Reading