ਭਾਰਤੀ ਹਾਕੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

ਮੋਕੀ (ਚੀਨ), 13 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਸਾਨਿਕਾ ਚੰਦਰਕਾਂਤ ਮਾਨੇ ਵੱਲੋਂ 17ਵੇਂ ਮਿੰਟ ਵਿੱਚ ਕੀਤੇ ਗਏ ਗੋਲ ਨੇ ਭਾਰਤ ਨੂੰ ਖਿਤਾਬ ਬਰਕਰਾਰ ਰੱਖਣ ਅਤੇ FIH ਜੂਨੀਅਰ ਵਿਸ਼ਵ ਕੱਪ ਵਿੱਚ […]

Continue Reading