ਫਰੀਦਕੋਟ ਮਾਡਰਨ ਜੇਲ੍ਹ ਤੋਂ 7 ਮੋਬਾਈਲ ਫੋਨ ਬਰਾਮਦ
ਫਰੀਦਕੋਟ 7 ਜੂਨ ,ਬੋਲੇ ਪੰਜਾਬ ਬਿਊਰੋ; ਫਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਤੋਂ ਮੋਬਾਈਲ ਫੋਨ ਅਤੇ ਹੋਰ ਵਰਜਿਤ ਚੀਜ਼ਾਂ ਦੀ ਬਰਾਮਦਗੀ ਦੀ ਪ੍ਰਕਿਰਿਆ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 7 ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ, ਪੁਲਿਸ ਨੂੰ ਸ਼ਿਕਾਇਤ ਭੇਜੀ […]
Continue Reading